ਸੱਪ ਦੱਬਣ ਦਾ ਹੁਨਰ ਸਿੱਖੋ ਜਨਾਬ, ਸੱਪਾਂ ਦੇ ਹੋਣ ਨਾਲ ਜੰਗਲ ਨਹੀਂ ਛੱਡਿਆ ਕਰਦੇ
ਜੋ ਕੁਝ ਪੱਲੇ ਆ ਰੱਬ ਜਾਣਦਾ ਦਿਖਾਵਾ ਕਰਨ ਦੀ ਆਦਤ ਨੀ??
ਜੇ ਪਰਖ ਰਿਹਾਂ ਤਾ ਪਰਖ ਜਾਰੀ ਰੱਖੀ। ਜੇ ਸੁਧਰੇ ਆਂ ਤਾ ਵਿਗੜ ਵੀ ਸਕਦੇ ਆਂ।?
ਅਸੀ ਫਿਰ ਘੜੇ ਤੋਂ ਕੌਲਾ ਨੀ ਸਿੱਧਾ ਘੜਾ ਹੀ ਚੁੱਕਾਗੇ ..
ਕਰੀ ਨਾ ਯਕੀਨ ਅਫਵਾਵਾਂ ਉੱਤੇ ਨੀ ਸਾਡੇ ਬੜੇ ਇਲਜ਼ਾਮ ਨੇ ਨਿਗਾਂਵਾ ਉੱਤੇ ਨੀ
ਸਾਡੀ ਔਕਾਤ ਨਹੀਂ ਕਿਸੇ ਦਾ ਦਿਲ ਜਿੱਤਣ ਦੀ, ਲੋਕ ਖੁਦ ਵਿਕ ਜਾਂਦੇ ਆ ਸਾਡਾ ਕਿਰਦਾਰ ਦੇਖ ਕੇ ,,
ਰੁਤਬੇ ਜਾਗੀਰਾਂ ਦੇ ਨਹੀਂ, ਜ਼ਮੀਰਾਂ ਦੇ ਹੁੰਦੇ ਆ।
ਘਰਾਂ ਵਿੱਚੋ ਉੱਠ ਕੁੜੇ ਕਬਰਾਂ ਚ ਰਹਿੰਦੇ ਆਂ। ਹੁਣ ਖਬਰਾਂ ਚ ਘੱਟ ਕੁੜੇ ਸਬਰਾਂ ਚ ਰਹਿੰਦੇ ਆਂ?
ਬਣੀ ਤਣੀ ਆ ਇਲਾਕੇ ਵਿੱਚ ਪੂਰੀ ਬਾਈ ਜੀ, ਬੰਦੇ ਦੋਗਲੇ ਤੋਂ ਰੱਖੀ ਦੀ ਆ ਦੂਰੀ ਬਾਈ ਜੀ
ਦੇਖ ਅੱਖਾ ਵਿੱਚ ਝਲਕੇ ਗਰੂਰ ਨੀ…ਇਹ ਤਾ ਮਾਲਕ ਦੇ ਨਾਮ ਦਾ ਸਰੂਰ ਨੀ…
ਸਾਨੂੰ ਕੋਈ “ਬੁਲਾਵੇ” ਜਾਂ ਨਾ “ਬੁਲਾਵੇ” ਕੋਈ “ਚੱਕਰ” ਨੀ ਪਰ ਅਸੀਂ “ਭੇਡਾਂ” “ਚ” ਰਹਿਣ ਨਾਲੋਂ “ਕੱਲੇ” ਰਹਿਣਾ “ਪਸੰਦ” ਕਰਦੇ ਆ ??
ਚਾਹਾਂ ਅਤੇ ਸਲਾਹਾਂ ਸੱਜਣਾ ਅਸੀਂ ਆਪਣਿਆਂ ਤੋਂ ਹੀ ਲੈਂਦੇ ਆ….
ਲਹਿਜੇ ਸਮਝ ਆ ਜਾਂਦੇ ਆ ਮੈਨੂੰ ਆਪਣਿਆਂ ਦੇ, ਬਸ ਉਹਨਾਂ ਨੂੰ ਸ਼ਰਮਿੰਦਾ ਕਰਨਾ ਮੈਨੂੰ ਚੰਗਾ ਨਹੀ ਲੱਗਦਾ,,,?
ਅਸੀਂ ਬੱਲਿਆ ਨਾ ਗਾਹਕ ਗੋਰੇ ਚੰਮ ਦੇ ਨਾ ਹੀ ਜਿਸਮਾਂ ਦੀ punjabi status ਭੁੱਖ ਰੱਖੀ ਆ??